Indian Chat Room

ρяєтєяηαтυяαℓ ѕαgα¢ιту
ρяєтєяηαтυяαℓ ѕαgα¢ιту
About me:
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥